ਪੰਜਾਬੀ Headline (ਹਰਮਿੰਦਰ ਸਿੰਘ ਕਿੱਟੀ ) ਜ਼ਿਮਨੀ ਚੋਣਾਂ ਦੇ ਨਤੀਜੇ ਲਗਭਗ ਆ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਵੱਡੇ ਫਰਕ ਨਾਲ ਕਾਂਗਰਸ ਦੇ ਰਣਜੀਤ ਕੁਮਾਰ ਨੂੰ ਮਾਤ ਦਿੱਤੀ ਹੈ। ਇਸ਼ਾਂਕ ਚੱਬੇਵਾਲ ਨੂੰ 51904 ਵੋਟਾਂ ਪ੍ਰਾਪਤ ਹੋਈਆਂ ਜਦੋਂ ਕਿ ਰਣਜੀਤ ਕੁਮਾਰ 23214 ਵੋਟਾਂ ਨਾਲ ਦੂਜੇ ਨੰਬਰ ਉਤੇ ਰਹੇ। ਇਸ਼ਾਂਕ ਨੇ 28690 ਦੀ ਵੱਡੀ ਲੀਡ ਨਾਲ ਚੱਬੇਵਾਲ ਵਿਧਾਨ ਸਭਾ ਸੀਟ ਆਪ ਦੀ ਝੋਲੀ ਪਾਈ ਹੈ।ਪਹਿਲੀ ਵਾਰ ਚੋਣ ਲੜ ਰਹੇ ਹਨ ਇਸ਼ਾਂਕ
ਇਸ਼ਾਂਕ ਚੱਬੇਵਾਲ ਜ਼ਿਮਨੀ ਚੋਣ ਨਾਲ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਹਾਲਾਂਕਿ ਉਹਨਾਂ ਦਾ ਪਰਿਵਾਰ ਪਹਿਲਾਂ ਤੋਂ ਹੀ ਸਿਆਸਤ ਵਿੱਚ ਹੈ। ਪਰ ਇਸ਼ਾਂਕ ਲਈ ਇਹ ਚੋਣ ਉਹਨਾਂ ਦੇ ਸਿਆਸੀ ਕਰੀਅਰ ਦੀ ਚੰਗੀ ਸ਼ੁਰੂਆਤ ਮੰਨੀ ਜਾ ਰਹੀ ਹੈ।
ਪਿਤਾ ਨੇ ਬਦਲੀ ਪਾਰਟੀ
ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ਼ਾਂਕ ਚੱਬੇਵਾਲ ਦੇ ਪਿਤਾ ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਬਦਲ ਲਈ ਸੀ। ਉਸ ਸਮੇ ਉਹ ਕਾਂਗਰਸ ਦੇ ਵਿਧਾਇਕ ਸਨ। ਉਹਨਾਂ ਕਾਂਗਰਸ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ। ਜਿਸ ਤੋਂ ਬਾਅਦ ਉਹ AAP ਦੀ ਟਿਕਟ ਤੇ ਲੋਕਪਹਿਲੀ ਵਾਰ ਚੋਣ ਲੜ ਰਹੇ ਹਨ ਇਸ਼ਾਂਕ
ਇਸ਼ਾਂਕ ਚੱਬੇਵਾਲ ਜ਼ਿਮਨੀ ਚੋਣ ਨਾਲ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਹਾਲਾਂਕਿ ਉਹਨਾਂ ਦਾ ਪਰਿਵਾਰ ਪਹਿਲਾਂ ਤੋਂ ਹੀ ਸਿਆਸਤ ਵਿੱਚ ਹੈ। ਪਰ ਇਸ਼ਾਂਕ ਲਈ ਇਹ ਚੋਣ ਉਹਨਾਂ ਦੇ ਸਿਆਸੀ ਕਰੀਅਰ ਦੀ ਚੰਗੀ ਸ਼ੁਰੂਆਤ ਮੰਨੀ ਜਾ ਰਹੀ ਹੈ।